Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

‘ਰਿਫਾਰਮ, ਪਰਫਾਰਮ ਅਤੇ ਟ੍ਰਾਂਸਫਾਰਮ’ ਦੇ ਸਿਧਾਂਤ ਨਾਲ ਈਜ਼ ਆਵ੍ ਡੂਇੰਗ ਬਿਜ਼ਨਸ ਵਿੱਚ ਕਈ ਫਾਇਦੇ ਮਿਲ ਰਹੇ ਹਨ: ਪ੍ਰਧਾਨ ਮੰਤਰੀ


ਪ੍ਰਧਾਨ ਮੰਤਰੀਸ਼੍ਰੀ ਨਰੇਂਦਰ ਮੋਦੀ ਨੇ ਕਿਹਾ ਹੈ ਕਿ ‘ਰਿਫਾਰਮਪਰਫਾਰਮ ਅਤੇ ਟ੍ਰਾਂਸਫਾਰਮ’ ਦੇ ਸਿਧਾਂਤ ਨਾਲ ਈਜ਼ ਆਵ੍ ਡੂਇੰਗ ਬਿਜ਼ਨਸ ਵਿੱਚ ਕਈ ਫਾਇਦੇ ਮਿਲ ਰਹੇ ਹਨ। ਸ਼੍ਰੀ ਮੋਦੀ ਨੇ ਕਿਹਾ ਕਿ ਇਹ ਲਾਭ ਵਿਸ਼ੇਸ਼ ਤੌਰ ਤੇ ਭਾਰਤ ਦੇ ਨੌਜਵਾਨਾਂ ਨੂੰ ਲਾਭ ਪ੍ਰਦਾਨ ਕਰ ਰਹੇ ਹਨ ਅਤੇ ਧਨ ਸਿਰਜਕ ਬਣਨ ਦੀਆਂ ਉਨ੍ਹਾਂ ਦੀਆਂ ਆਕਾਂਖਿਆਵਾਂ ਨੂੰ ਖੰਭ ਦੇ ਰਹੇ ਹਨ।

 

ਮਾਈਗੌਵ (MyGov) ਦੁਆਰਾ ਇੱਕ ਥ੍ਰੈੱਡ ਟਵੀਟ ਦੇ ਜਵਾਬ ਵਿੱਚਪ੍ਰਧਾਨ ਮੰਤਰੀ ਨੇ ਟਵੀਟ ਕੀਤਾ;

 

‘ਰਿਫਾਰਮਪਰਫਾਰਮ ਅਤੇ ਟ੍ਰਾਂਸਫਾਰਮ’ ਦੇ ਸਿਧਾਂਤ ਦੁਆਰਾ ਸੰਚਾਲਿਤ, ‘ਈਜ਼ ਆਵ੍ ਡੂਇੰਗ ਬਿਜ਼ਨਸ‘ ਵਿੱਚ ਕਈ ਲਾਭ ਹੋਏ ਹਨ। ਇਹ ਲਾਭ ਵਿਸ਼ੇਸ਼ ਤੌਰ ਤੇ ਭਾਰਤ ਦੇ ਨੌਜਵਾਨਾਂ ਨੂੰ ਲਾਭ ਪਹੁੰਚਾਉਂਦੇ ਹਨ ਅਤੇ ਧਨ ਸਿਰਜਕ ਬਣਨ ਦੀਆਂ ਉਨ੍ਹਾਂ ਦੀਆਂ ਆਕਾਂਖਿਆਵਾਂ ਨੂੰ ਖੰਭ ਦਿੰਦੇ ਹਨ। #8YearsOfEODB

  

 

****

 

ਡੀਐੱਸ/ਐੱਸਟੀ