Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਰੂਸ ਰਵਾਨਾ ਹੋਣ ਤੋਂ ਪਹਿਲਾਂ ਪ੍ਰਧਾਨ ਮੰਤਰੀ ਦਾ ਬਿਆਨ


ਰੂਸ ਦੇ ਦੌਰੇ ਤੋਂ ਪਹਿਲਾਂ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੇ ਰਵਾਨਗੀ ਬਿਆਨ ਦਾ ਮੂਲ-ਪਾਠ ਹੇਠ ਲਿਖਿਆ ਹੈ।

“ਰੂਸ ਦੇ ਦੋਸਤਾਨਾ ਲੋਕਾਂ ਨੂੰ ਸ਼ੁਭਕਾਮਨਾਵਾਂ। ਕੱਲ੍ਹ ਸੋਚੀ ਦੀ ਮੇਰੀ ਫੇਰੀ ਅਤੇ ਰਾਸ਼ਟਰਪਤੀ ਪੁਤਿਨ ਨਾਲ ਮੇਰੀ ਮੁਲਾਕਾਤ ਦੀ ਮੈਨੂੰ ਬੜੀ ਤੀਬਰ ਤਾਂਘ। ਉਨ੍ਹਾਂ ਨੂੰ ਮਿਲਣਾ ਮੇਰੇ ਲਈ ਹਮੇਸ਼ਾ ਖੁਸ਼ੀ ਦੀ ਗੱਲ ਹੈ।

ਮੈਨੂੰ ਯਕੀਨ ਹੈ ਕਿ ਰਾਸ਼ਟਰਪਤੀ ਪੁਤਿਨ ਨਾਲ ਗੱਲਬਾਤ ਭਾਰਤ ਅਤੇ ਰੂਸ ਦਰਮਿਆਨ ਵਿਸ਼ੇਸ਼ ਅਤੇ ਵਿਸ਼ੇਸ਼-ਅਧਿਕਾਰ ਪ੍ਰਾਪਤ ਰਣਨੀਤਕ ਭਾਈਵਾਲੀ ਨੂੰ ਹੋਰ ਮਜ਼ਬੂਤ ਕਰੇਗੀ।”

****

ਏਕੇਟੀ/ਐੱਸਐੱਚ