Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਵਿਕਸਿਤ ਭਾਰਤ ਯੁਵਾ ਨੇਤਾ ਸੰਵਾਦ- 2025 ਦਾ ਉਦੇਸ਼ ਨੌਜਵਾਨਾਂ ਨੂੰ ਅਗਵਾਈ ਅਤੇ ਰਾਸ਼ਟਰ ਨਿਰਮਾਣ ਵਿੱਚ ਸ਼ਾਮਲ ਕਰਨਾ ਹੈ: ਪ੍ਰਧਾਨ ਮੰਤਰੀ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਕਿਹਾ ਕਿ ਵਿਕਸਿਤ ਭਾਰਤ ਯੁਵਾ ਨੇਤਾ ਸੰਵਾਦ-2025 ਦਾ ਉਦੇਸ਼ ਨੌਜਵਾਨਾਂ ਨੂੰ ਅਗਵਾਈ ਅਤੇ ਰਾਸ਼ਟਰ ਨਿਰਮਾਣ ਵਿੱਚ ਸ਼ਾਮਲ ਕਰਨਾ ਹੈ। 

ਕੇਂਦਰੀ ਮੰਤਰੀ ਸ਼੍ਰੀ ਮਨਸੁਖ ਮਾਂਡਵੀਯਾ ਦੁਆਰਾ ਵਿਕਸਿਤ ਭਾਰਤ ਯੁਵਾ ਨੇਤਾ ਸੰਵਾਦ 2025 ਬਾਰੇ ਲਿਖੇ ਗਏ ਇੱਕ ਲੇਖ ‘ਤੇ ਆਪਣੀ ਪ੍ਰਤੀਕ੍ਰਿਆ ਦਿੰਦੇ ਹੋਏ ਸ਼੍ਰੀ ਮੋਦੀ ਨੇ ਲਿਖਿਆ ਹੈ:

“ਕੇਂਦਰੀ ਮੰਤਰੀ ਡਾ. @mansukhmandviya ਨੇ ਭਾਰਤ ਦੇ ਰਾਸ਼ਟਰੀ ਯੁਵਾ ਮਹੋਤਸਵ ਨੂੰ ‘ਵਿਕਸਿਤ ਭਾਰਤ ਯੁਵਾ ਨੇਤਾ ਸੰਵਾਦ 2025’ ਦੇ ਤੌਰ ‘ਤੇ ਮੁੜ ਕਲਪਨਾ ਕਰਨ ਬਾਰੇ ਲਿੱਖਿਆ ਹੈ, ਜਿਸ ਦਾ ਉਦੇਸ਼ ਨੌਜਵਾਨਾਂ ਨੂੰ ਅਗਵਾਈ ਅਤੇ ਰਾਸ਼ਟਰ ਨਿਰਮਾਣ ਵਿੱਚ ਸ਼ਾਮਲ ਕਰਨਾ ਹੈ… ਜ਼ਰੂਰ ਪੜ੍ਹੇ!”

>

 

************

ਐੱਮਜੇਪੀਐੱਸ/ਐੱਸਟੀ