Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਵਿਕਸਿਤ ਭਾਰਤ ਯੁਵਾ ਨੇਤਾ ਸੰਵਾਦ ਦਾ ਉਦੇਸ਼ ਵਿਕਸਿਤ ਭਾਰਤ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਯੁਵਾ ਦਿਮਾਗ (ਯੰਗ ਮਾਈਂਡਜ਼) ਦੀ ਊਰਜਾ, ਰਚਨਾਤਮਕਤਾ ਅਤੇ ਅਗਵਾਈ ਨੂੰ ਦਿਸ਼ਾ ਪ੍ਰਦਾਨ ਕਰਨਾ ਹੈ: ਪ੍ਰਧਾਨ ਮੰਤਰੀ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਰਾਸ਼ਟਰੀ ਯੁਵਾ ਮਹੋਤਸਵ 2025 ਅਤੇ ਵਿਕਸਿਤ ਭਾਰਤ ਯੁਵਾ ਨੇਤਾ ਸੰਵਾਦ ‘ਤੇ ਕੇਂਦਰੀ ਮੰਤਰੀ, ਰਕਸ਼ਾ ਖਡਸੇ ਦੁਆਰਾ ਲਿਖੇ ਗਏ ਇੱਕ ਲੇਖ ਨੂੰ ਸਾਂਝਾ ਕੀਤਾ ਹੈ। 

ਵਿਕਸਿਤ ਭਾਰਤ ਯੁਵਾ ਨੇਤਾ ਸੰਵਾਦ ਬਾਰੇ ਕੇਂਦਰੀ ਮੰਤਰੀ, ਰਕਸ਼ਾ ਖਡਸੇ ਦੀ ਐਕਸ ਪੋਸਟ ‘ਤੇ ਪ੍ਰਤੀਕਿਰਿਆ ਵਿਅਕਤ ਕਰਦੇ ਹੋਏ ਪ੍ਰਧਾਨ ਮੰਤਰੀ ਦਫ਼ਤਰ ਨੇ ਪੋਸਟ ਕੀਤਾ:

 “ਕੇਂਦਰੀ ਮੰਤਰੀ ਰਕਸ਼ਾ ਖਡਸੇ ਜੀ ਲਿਖਦੇ ਹਨ ਕਿ ਵਿਕਸਿਤ ਭਾਰਤ ਯੁਵਾ ਨੇਤਾ ਸੰਵਾਦ ਦੇਸ਼ ਦੇ ਨੌਜਵਾਨਾਂ ਨੂੰ ਰਾਸ਼ਟਰ ਦੀ ਵਿਕਾਸ ਯਾਤਰਾ ਵਿੱਚ ਜੋੜਨ ਦੀ ਇੱਕ ਅਨੋਖੀ ਪਹਿਲ ਹੈ। ਇਸ ਪ੍ਰੋਗਰਾਮ ਦਾ ਉਦੇਸ਼ ਵਿਕਸਿਤ ਭਾਰਤ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਯੁਵਾ ਦਿਮਾਗ (ਯੰਗ ਮਾਈਂਡਜ਼) ਦੀ ਊਰਜਾ, ਰਚਨਾਤਮਕਤਾ ਅਤੇ ਅਗਵਾਈ ਨੂੰ ਦਿਸ਼ਾ, ਪ੍ਰਦਾਨ ਕਰਨਾ ਹੈ।

************

 

ਐੱਮਜੇਪੀਐੱਸ/ਵੀਜੇ