Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਵਿਕਸਿਤ ਭਾਰਤ (Viksit Bharat) ਦੇ ਸੰਕਲਪ ਵਿੱਚ ਦੇਸ਼ ਦੀ ਨਾਰੀ ਸ਼ਕਤੀ ਦਾ ਬਹੁਮੁੱਲਾ ਯੋਗਦਾਨ ਹੋਣ ਜਾ ਰਿਹਾ ਹੈ: ਪ੍ਰਧਾਨ ਮੰਤਰੀ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸਵੀਕਾਰ ਕੀਤਾ ਹੈ ਕਿ ਮਹਿਲਾ ਅਗਵਾਈ ਵਾਲਾ ਵਿਕਾਸ ਕੇਵਲ ਕੁਝ ਪ੍ਰੋਗਰਾਮਾਂ ਤੱਕ ਹੀ ਸੀਮਿਤ ਨਹੀਂ  ਹੈ, ਬਲਕਿ ਰਾਸ਼ਟਰ ਦੀ ਵਿਕਾਸ ਗਾਥਾ ਦੇ ਕੇਂਦਰ ਵਿੱਚ ਅੰਤਰਨਿਹਿਤ, ਜੋ ਵਿਕਸਿਤ ਭਾਰਤ (Viksit Bharat) ਦੇ ਸੰਕਲਪ ਨੂੰ ਹੋਰ ਮਜ਼ਬੂਤ ਬਣਾ ਰਿਹਾ ਹੈ।

 ਕੇਂਦਰੀ ਮਹਿਲਾ ਅਤੇ ਬਾਲ ਵਿਕਾਸ ਮੰਤਰੀ, ਸ਼੍ਰੀਮਤੀ ਸਮ੍ਰਿਤੀ ਇਰਾਨੀ ਦੀ ਇੱਕ ਪੋਸਟ ਐਕਸ (X) ‘ਤੇ ਸਾਂਝਾ ਕਰਦੇ ਹੋਏ, ਪ੍ਰਧਾਨ ਮੰਤਰੀ ਦਫ਼ਤਰ ਨੇ ਕਿਹਾ:

  “ਮਹਿਲਾ ਅਗਵਾਈ ਵਿੱਚ ਵਿਕਾਸ ਨੂੰ ਲੈ ਕੇ ਸਾਡੀ ਸਰਕਾਰ ਪ੍ਰਤੀਬੱਧ ਹੈ। ‘ਵਿਕਸਿਤ ਭਾਰਤ’ ਦੇ ਸੰਕਲਪ ਵਿੱਚ ਦੇਸ਼ ਦੀ ਨਾਰੀ ਸ਼ਕਤੀ ਦਾ ਬਹੁਮੁੱਲਾ ਯੋਗਦਾਨ ਹੋਣ ਜਾ ਰਿਹਾ ਹੈ। ਸਮ੍ਰਿਤੀ ਇਰਾਨੀ ਜੀ ਨੇ ਆਪਣੇ ਲੇਖ ਵਿੱਚ ਇਸੇ ਭਾਵਨਾ ਨੂੰ ਪ੍ਰਗਟ ਕੀਤਾ ਹੈ।”

 

*****

ਡੀਐੱਸ/ਟੀਐੱਸ