Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਸਹਕਾਰ ਸੇ ਸਮ੍ਰਿੱਧੀ ਦਾ ਦ੍ਰਿਸ਼ਟੀਕੋਣ ਸਹਿਕਾਰੀ ਸੰਸਥਾਵਾਂ ਨੂੰ ਆਤਮਨਿਰਭਰ ਅਤੇ ਮਜ਼ਬੂਤ ਬਣਾਉਣਾ ਹੈ: ਪ੍ਰਧਾਨ ਮੰਤਰੀ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਕਿਹਾ ਕਿ ਸਹਕਾਰ ਸੇ ਸਮ੍ਰਿੱਧੀ ਦੇ ਦ੍ਰਿਸ਼ਟੀਕੋਣ ਦਾ ਲਕਸ਼ ਸਹਿਕਾਰੀ ਸੰਸਥਾਵਾਂ ਨੂੰ ਆਤਮਨਿਰਭਰ ਅਤੇ ਮਜ਼ਬੂਤ ਬਣਾਉਣਾ ਹੈ। ਸ਼੍ਰੀ ਮੋਦੀ ਨੇ ਕਿਹਾ ਕਿ ਸ਼੍ਰੀ ਅਮਿਤ ਸ਼ਾਹ ਦੁਆਰਾ ਲਿਖੇ ਗਏ ਲੇਖ ਵਿੱਚ ਦੱਸਿਆ ਗਿਆ ਹੈ ਕਿ ਪ੍ਰਸ਼ਾਸਨਿਕ ਅਤੇ ਨੀਤੀਗਤ ਸੁਧਾਰਾਂ ਨਾਲ ਕਿਸ ਤਰ੍ਹਾਂ ਸਹਿਕਾਰੀ ਖੇਤਰ ਦਾ ਕਾਇਆਕਲਪ ਹੋਇਆ ਹੈ।

ਕੇਂਦਰੀ ਗ੍ਰਹਿ ਮੰਤਰੀ ਅਤੇ ਸਹਿਕਾਰਤਾ ਮੰਤਰੀ, ਸ਼੍ਰੀ ਅਮਿਤ ਸ਼ਾਹ ਦੁਆਰਾ ਐਕਸ (x) ‘ਤੇ ਕੀਤੀ ਗਈ  ਇੱਕ ਪੋਸਟ  ‘ਤੇ ਆਪਣੀ ਟਿੱਪਣੀ ਵਿੱਚ, ਸ਼੍ਰੀ ਮੋਦੀ ਨੇ ਕਿਹਾ-

 “ਕੇਂਦਰੀ ਗ੍ਰਹਿ ਮੰਤਰੀ ਅਤੇ ਸਹਿਕਾਰਤਾ ਮੰਤਰੀ ਸ਼੍ਰੀ ਅਮਿਤ ਸ਼ਾਹ (@AmitShah)  ਨੇ ਇਸ ਬਾਤ ਦਾ ਉਲੇਖ ਕੀਤਾ ਹੈ ਕਿ ਪ੍ਰਸ਼ਾਸਨਿਕ ਅਤੇ ਨੀਤੀਗਤ ਸੁਧਾਰਾਂ ਨੇ ਸਹਿਕਾਰੀ ਖੇਤਰ ਨੂੰ ਕਿਵੇਂ ਪੁਨਰਜੀਵੰਤ ਕੀਤਾ ਹੈ। ਉਨ੍ਹਾਂ ਨੇ ਇਸ ਬਾਤ ‘ਤੇ ਬਲ ਦਿੱਤਾ ਕਿ ਸਹਕਾਰ ਸੇ ਸਮ੍ਰਿੱਧੀ ਦੀ ਪਰਿਕਲਪਨਾ ਦਾ ਉਦੇਸ਼ ਸਹਿਕਾਰੀ ਸੰਸਥਾਵਾਂ ਨੂੰ ਆਤਮਨਿਰਭਰ ਅਤੇ ਮਜ਼ਬੂਤ ਬਣਾਉਣਾ ਹੈ।”

 

*****

ਐੱਮਜੇਪੀਐੱਸ/ਐੱਸਆਰ