2025 ਦੀ ਪਹਿਲੀ ਕੈਬਨਿਟ ਮੀਟਿੰਗ ਵਿੱਚ ਲਏ ਗਏ ਮਹੱਤਵਪੂਰਨ ਫੈਸਲਿਆਂ ਦੇ ਮੱਦੇਨਜ਼ਰ, ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਦੁਹਰਾਇਆ ਕਿ ਸਰਕਾਰ ਕਿਸਾਨਾਂ ਦੀ ਭਲਾਈ ਨੂੰ ਅੱਗੇ ਵਧਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।
ਐਕਸ ‘ਤੇ ਇੱਕ ਪੋਸਟ ਵਿੱਚ, ਉਨ੍ਹਾਂ ਨੇ ਲਿਖਿਆ:
“ਸਾਡੀ ਸਰਕਾਰ ਕਿਸਾਨਾਂ ਦੀ ਭਲਾਈ ਦੇ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਸਾਨੂੰ ਆਪਣੇ ਸਾਰੇ ਕਿਸਾਨ ਭੈਣਾਂ ਅਤੇ ਭਰਾਵਾਂ ‘ਤੇ ਮਾਣ ਹੈ ਜੋ ਸਾਡੇ ਦੇਸ਼ ਨੂੰ ਭੋਜਨ ਉਪਲਬਧ ਕਰਵਾਉਣ ਦੇ ਲਈ ਸਖ਼ਤ ਮਿਹਨਤ ਕਰਦੇ ਹਨ। 2025 ਦੀ ਪਹਿਲੀ ਕੈਬਨਿਟ ਮੀਟਿੰਗ ਸਾਡੇ ਕਿਸਾਨਾਂ ਦੀ ਸਮ੍ਰਿੱਧੀ ਵਧਾਉਣ ਦੇ ਸਮਰਪਿਤ ਹੈ। ਮੈਨੂੰ ਖੁਸ਼ੀ ਹੈ ਕਿ ਇਸ ਸਬੰਧ ਵਿੱਚ ਮਹੱਤਵਪੂਰਨ ਫੈਸਲੇ ਲਏ ਗਏ ਹਨ।”
Ours is a Government fully committed to furthering welfare of farmers. We are proud of all our farmer sisters and brothers who work hard to feed our nation. The first Cabinet of 2025 is dedicated to enhancing prosperity for our farmers. I am glad that key decisions have been…
— Narendra Modi (@narendramodi) January 1, 2025
***
ਐੱਮਜੇਪੀਐੱਸ/ਐੱਸਆਰ