Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਸਾਡੀ ਸਰਕਾਰ ਕਿਸਾਨਾਂ ਦੀ ਭਲਾਈ ਦੇ ਲਈ ਪੂਰੀ ਤਰ੍ਹਾਂ ਵਚਨਬੱਧ: ਪ੍ਰਧਾਨ ਮੰਤਰੀ


2025 ਦੀ ਪਹਿਲੀ ਕੈਬਨਿਟ ਮੀਟਿੰਗ ਵਿੱਚ ਲਏ ਗਏ ਮਹੱਤਵਪੂਰਨ ਫੈਸਲਿਆਂ ਦੇ ਮੱਦੇਨਜ਼ਰਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਦੁਹਰਾਇਆ ਕਿ ਸਰਕਾਰ ਕਿਸਾਨਾਂ ਦੀ ਭਲਾਈ ਨੂੰ ਅੱਗੇ ਵਧਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

ਐਕਸ ‘ਤੇ ਇੱਕ ਪੋਸਟ ਵਿੱਚ, ਉਨ੍ਹਾਂ ਨੇ ਲਿਖਿਆ:

  “ਸਾਡੀ ਸਰਕਾਰ ਕਿਸਾਨਾਂ ਦੀ ਭਲਾਈ ਦੇ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਸਾਨੂੰ ਆਪਣੇ ਸਾਰੇ ਕਿਸਾਨ ਭੈਣਾਂ ਅਤੇ ਭਰਾਵਾਂ ‘ਤੇ ਮਾਣ ਹੈ ਜੋ ਸਾਡੇ ਦੇਸ਼ ਨੂੰ ਭੋਜਨ ਉਪਲਬਧ ਕਰਵਾਉਣ ਦੇ ਲਈ ਸਖ਼ਤ ਮਿਹਨਤ ਕਰਦੇ ਹਨ। 2025  ਦੀ ਪਹਿਲੀ ਕੈਬਨਿਟ ਮੀਟਿੰਗ ਸਾਡੇ ਕਿਸਾਨਾਂ ਦੀ ਸਮ੍ਰਿੱਧੀ ਵਧਾਉਣ ਦੇ ਸਮਰਪਿਤ ਹੈ। ਮੈਨੂੰ ਖੁਸ਼ੀ ਹੈ ਕਿ ਇਸ ਸਬੰਧ ਵਿੱਚ ਮਹੱਤਵਪੂਰਨ ਫੈਸਲੇ ਲਏ ਗਏ ਹਨ।”

 

 

***

ਐੱਮਜੇਪੀਐੱਸ/ਐੱਸਆਰ