Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਸਾਡੀ ਸਰਕਾਰ ਮੱਛੀ ਪਾਲਕਾਂ ਦੇ ਜੀਵਨ ਵਿੱਚ ਸੁਧਾਰ ਲਿਆਉਣ ’ਤੇ ਅਧਿਕ ਜ਼ੋਰ ਦੇਣ ਦੇ ਨਾਲ ਇੱਕ ਜੀਵੰਤ ਮੱਛੀ ਪਾਲਣ ਖੇਤਰ ਦੀ ਦਿਸ਼ਾ ਵਿੱਚ ਕੰਮ ਕਰਦੀ ਰਹੇਗੀ: ਪ੍ਰਧਾਨ ਮੰਤਰੀ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਮੱਛੀ ਪਾਲਕਾਂ ਦੇ ਜੀਵਨ ਵਿੱਚ ਸੁਧਾਰ ਲਿਆਉਣ ’ਤੇ ਅਧਿਕ  ਜ਼ੋਰ ਦੇਣ ਦੇ ਨਾਲ ਇੱਕ ਜੀਵੰਤ ਮੱਛੀ ਪਾਲਣ ਖੇਤਰ ਦੀ ਦਿਸ਼ਾ ਵਿੱਚ ਕੰਮ ਕਰਦੀ ਰਹੇਗੀ।

ਕੇਂਦਰੀ ਪਸ਼ੂ ਪਾਲਣ, ਡੇਅਰੀ ਅਤੇ ਮੱਛੀ ਪਾਲਣ ਰਾਜ ਮੰਤਰੀ ਸ਼੍ਰੀ ਪੁਰਸ਼ੋਤਮ ਰੁਪਾਲਾ ਦੁਆਰਾ ਨੈਸ਼ਨਲ ਫਿਸ਼ ਫਾਰਮਰਜ਼ ਡੇਅ ਦੇ ਅਵਸਰ ’ਤੇ ਕੀਤੇ ਗਏ ਇੱਕ ਟਵੀਟ ਨੂੰ ਸਾਂਝਾ ਕਰਦੇ ਹੋਏ ਪ੍ਰਧਾਨ ਮੰਤਰੀ ਨੇ ਟਵੀਟ ਕੀਤਾ:

 “ਸਾਡੀ ਸਰਕਾਰ ਅਧਿਕ ਕਰਜ਼ੇ, ਬਿਹਤਰ ਬਜ਼ਾਰਾਂ ਤੱਕ ਪਹੁੰਚ ਦੇ ਨਾਲ ਮੱਛੀ ਪਾਲਕਾਂ ਦੇ ਜੀਵਨ ਵਿੱਚ ਸੁਧਾਰ ਲਿਆਉਣ ਅਤੇ ਇੱਕ ਜੀਵੰਤ ਮੱਛੀ ਪਾਲਣ ਖੇਤਰ ਦੀ ਦਿਸ਼ਾ ਵਿੱਚ ਕੰਮ ਕਰਦੀ ਰਹੇਗੀ।

 

 

***

ਡੀਐੱਸ/ਟੀਐੱਸ