Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਸਾਬਕਾ ਪੁਲਿਸ ਪ੍ਰਮੁੱਖ ਪ੍ਰਕਾਸ਼ ਸਿੰਘ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ


ਸਾਬਕਾ ਪੁਲਿਸ ਪ੍ਰਮੁੱਖ ਸ਼੍ਰੀ ਪ੍ਰਕਾਸ਼ ਸਿੰਘ ਨੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ। ਸ਼੍ਰੀ ਮੋਦੀ ਨੇ ਭਾਰਤ ਦੀ ਸੁਰੱਖਿਆ ਤੰਤਰ (security apparatus) ਨੂੰ ਮਜ਼ਬੂਤ ਕਰਨ ਦੇ ਪ੍ਰਤੀ ਉਨ੍ਹਾਂ ਦੇ ਜਨੂਨ ਦੀ ਪ੍ਰਸ਼ੰਸਾ ਕੀਤੀ।

 ਪ੍ਰਧਾਨ ਮੰਤਰੀ ਨੇ ਐਕਸ (X)‘ਤੇ ਪੋਸਟ ਕੀਤਾ:

 ਸਾਡੇ ਦੇਸ਼ ਦੇ ਸਭ ਤੋਂ ਪ੍ਰਤਿਸ਼ਠਿਤ ਪੁਲਿਸ ਅਧਿਕਾਰੀਆਂ ਵਿੱਚੋਂ ਇੱਕ, ਸ਼੍ਰੀ ਪ੍ਰਕਾਸ਼ ਸਿੰਘ ਜੀ ਨਾਲ ਮਿਲਣਾ ਵਾਸਤਵ ਵਿੱਚ ਹੀ ਅਦਭੁਤ ਰਿਹਾ। ਭਾਰਤ ਦੀ ਸੁਰੱਖਿਆ ਵਿਵਸਥਾ ਨੂੰ ਮਜ਼ਬੂਤ ਕਰਨ ਦੇ ਪ੍ਰਤੀ ਉਨ੍ਹਾਂ ਦਾ ਜਨੂਨ ਜ਼ਿਕਰਯੋਗ ਹੈ।@singh_prakash”

 

 

***

ਐੱਮਜੇਪੀਐੱਸ/ਆਰਟੀ