Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਸੂਰਤ ਡਾਇਮੰਡ ਬੋਰਸ ਸੂਰਤ ਦੇ ਹੀਰਾ ਉਦਯੋਗ ਦੀ ਗਤੀਸ਼ੀਲਤਾ ਅਤੇ ਵਿਕਾਸ ਨੂੰ ਦਰਸਾਉਂਦਾ ਹੈ: ਪ੍ਰਧਾਨ ਮੰਤਰੀ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਗੁਜਰਾਤ ਦੇ ਸੂਰਤ ਵਿੱਚ ਸੂਰਤ ਡਾਇਮੰਡ ਬੋਰਸ ਦੇ ਵਿਸ਼ਵ ਦੇ ਸਭ ਤੋਂ ਵੱਡੇ ਦਫ਼ਤਰ ਭਵਨ ਦੀ ਸ਼ਲਾਘਾ ਕੀਤੀ ਹੈ।

ਆਪਣੇ ਟਵੀਟ ਵਿੱਚ ਪ੍ਰਧਾਨ ਮੰਤਰੀ ਨੇ ਕਿਹਾ:

“ਸੂਰਤ ਡਾਇਮੰਡ ਬੋਰਸ ਸੂਰਤ ਦੇ ਹੀਰਾ ਉਦਯੋਗ ਦੀ ਗਤੀਸ਼ੀਲਤਾ ਅਤੇ ਵਿਕਾਸ ਨੂੰ ਪ੍ਰਦਰਸ਼ਿਤ ਕਰਦਾ ਹੈ। ਇਹ ਭਾਰਤ ਦੀ ਉੱਦਮਸ਼ੀਲਤਾ ਦੀ ਭਾਵਨਾ ਦਾ ਵੀ ਪ੍ਰਮਾਣ ਹੈ। ਇਹ ਵਪਾਰ, ਇਨੋਵੇਸ਼ਨ ਅਤੇ ਸਹਿਯੋਗ ਦੇ ਕੇਂਦਰ ਦੇ ਰੂਪ ਵਿੱਚ ਕੰਮ ਕਰੇਗਾ, ਜਿਸ ਨਾਲ ਸਾਡੀ ਅਰਥਵਿਵਸਥਾ ਨੂੰ ਹੁਲਾਰਾ ਮਿਲੇਗਾ ਅਤੇ ਰੋਜ਼ਗਾਰ ਦੇ ਅਵਸਰਾਂ ਦਾ ਸਿਰਜਣ ਹੋਵੇਗਾ।”

  *** *** ***

 

ਡੀਐੱਸ/ਟੀਐੱਸ