Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਸ੍ਰੀ ਗੁਰੂ ਤੇਗ ਬਹਾਦਰ ਜੀ ਨੂੰ ਉਨ੍ਹਾਂ ਦੇ ਪ੍ਰਕਾਸ਼ ਪੁਰਬ ‘ਤੇ ਪ੍ਰਧਾਨ ਮੰਤਰੀ ਨੇ ਨਮਨ ਕੀਤਾ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਨੂੰ ਉਨ੍ਹਾਂ ਦੇ ਪ੍ਰਕਾਸ਼ ਪੁਰਬ ‘ਤੇ ਸ਼ਰਧਾਂਜਲੀ ਅਰਪਿਤ ਕੀਤੀ ਹੈ।

ਪ੍ਰਧਾਨ ਮੰਤਰੀ ਨੇ ਟਵੀਟ ਕੀਤਾ :
“ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਮੌਕੇ ਉਨ੍ਹਾਂ ਅੱਗੇ ਸੀਸ ਝੁਕਾਉਂਦਾ ਹਾਂ। ਗੁਰੂ ਸਾਹਿਬ ਜੀ ਦੀ ਬੇਮਿਸਾਲ ਹਿੰਮਤ ਅਤੇ ਸੱਚਾਈ ਦੇ ਨਾਲ-ਨਾਲ ਨਿਆਂ ਦੀਆਂ ਕਦਰਾਂ-ਕੀਮਤਾਂ ਪ੍ਰਤੀ ਆਪ ਜੀ ਦੀ ਵਚਨਬੱਧਤਾ ਬਹੁਤ ਪ੍ਰੇਰਣਾਦਾਇਕ ਹੈ। ਪਿਛਲੇ ਸਾਲ ਲਾਲ ਕਿਲ੍ਹੇ ‘ਤੇ ਮਨਾਏ ਗਏ ਉਨ੍ਹਾਂ ਦੇ 400ਵੇਂ ਪ੍ਰਕਾਸ਼ ਪੁਰਬ ਮੌਕੇ ਸਾਂਝੇ ਕੀਤੇ ਆਪਣੇ ਵਿਚਾਰ ਤੁਹਾਡੇ ਅੱਗੇ ਸਨਮੁੱਖ ਕਰ ਰਿਹਾ ਹਾਂ।”

***

ਡੀਐੱਸ