Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਸੰਸਦ ਵਿੱਚ, ਵਿੱਤ ਮੰਤਰੀ ਸ਼੍ਰੀਮਤੀ ਨਿਰਮਲਾ ਸੀਤਾਰਮਣ ਜੀ ਨੇ ਭਾਰਤੀ ਅਰਥਵਿਵਸਥਾ ਅਤੇ ਸਾਡੇ ਦੁਆਰਾ ਕੀਤੇ ਜਾ ਰਹੇ ਸੁਧਾਰਾਂ ਦੀ ਬਹੁਤ ਸਪਸ਼ਟ ਤਸਵੀਰ ਪੇਸ਼ ਕੀਤੀ ਹੈ: ਪ੍ਰਧਾਨ ਮੰਤਰੀ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ  ਵਿੱਤ ਮੰਤਰੀ ਸ਼੍ਰੀਮਤੀ ਨਿਰਮਲਾ ਸੀਤਾਰਮਣ ਦੇ ਸੰਸਦ ਵਿੱਚ ਦਿੱਤੇ ਗਏ ਭਾਸ਼ਣ ਦੀ ਪ੍ਰਸ਼ੰਸਾ ਕਰਦੇ ਹੋਏ ਕਿਹਾ ਕਿ ਇਸ ਨਾਲ ਭਾਰਤੀ ਅਰਥਵਿਵਸਥਾ ਅਤੇ ਸਰਕਾਰ ਦੁਆਰਾ ਕੀਤੇ ਜਾ ਰਹੇ ਸੁਧਾਰ ਕਾਰਜਾਂ ਦੀ ਸਪਸ਼ਟ ਤਸਵੀਰ ਸਾਹਮਣੇ ਆਉਂਦੀ ਹੈ।

ਪ੍ਰਧਾਨ ਮੰਤਰੀ ਨੇ X ‘ਤੇ ਪੋਸਟ ਕੀਤਾ

“ ਸੰਸਦ ਵਿੱਚ ਆਪਣੇ ਭਾਸ਼ਣ ਦੌਰਾਨ, ਵਿੱਤ ਮੰਤਰੀ @nsitharaman ਜੀ ਨੇ ਭਾਰਤੀ ਅਰਥਵਿਵਸਥਾ ਅਤੇ ਸਾਡੇ ਦੁਆਰਾ ਅਪਣਾਏ ਜਾ ਰਹੇ ਸੁਧਾਰ ਕਾਰਜਾਂ ਦੀ ਇੱਕ ਬਹੁਤ ਹੀ ਸਪਸ਼ਟ ਤਸਵੀਰ ਪੇਸ਼ ਕੀਤੀ ਹੈ।

 

ਇੱਥੇ ਉਨਾਂ ਦੇ ਭਾਸ਼ਣਾਂ ਦੇ ਲਿੰਕ ਦਿੱਤੇ ਗਏ ਹਨ… ”

****

ਐੱਮਜੇਪੀਐੱਸ/ਐੱਸਟੀ