Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਹੈਦਰਾਬਾਦ ਮੁਕਤੀ ਦਿਵਸ ਸਾਡੇ ਦੇਸ਼ ਦੇ ਇਤਿਹਾਸ ਵਿੱਚ ਇੱਕ ਮਹੱਤਵਪੂਰਨ ਪਲ ਹੈ: ਪ੍ਰਧਾਨ ਮੰਤਰੀ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਕਿਹਾ ਕਿ ਹੈਦਰਾਬਾਦ ਮੁਕਤੀ ਦਿਵਸ ਸਾਡੇ ਦੇਸ਼ ਦੇ ਇਤਿਹਾਸ ਵਿੱਚ ਇੱਕ ਮਹੱਤਵਪੂਰਨ ਪਲ ਹੈ।

ਸ਼੍ਰੀ ਮੋਦੀ ਨੇ ਸਰਦਾਰ ਪਟੇਲ ਨੂੰ ਸ਼ਰਧਾਂਜਲੀ ਵੀ ਅਰਪਿਤ ਕੀਤੀ, ਜਿਨ੍ਹਾਂ ਦੀ ਹੈਦਰਾਬਾਦ ਦੇ ਯੂਨੀਫਿਕੇਸ਼ਨ ਵਿੱਚ ਮਿਸਾਲੀ ਭੂਮਿਕਾ ਸੀ।

 

ਹੈਦਰਾਬਾਦ ਮੁਕਤੀ ਦਿਵਸ ਦੇ ਉਤਸਵ ਬਾਰੇ ਕੇਂਦਰੀ ਸੱਭਿਆਚਾਰ, ਟੂਰਿਜ਼ਮ ਅਤੇ ਡੋਨਰ ਮੰਤਰੀ, ਸ਼੍ਰੀ ਜੀ. ਕਿਸ਼ਨ ਰੈੱਡੀ ਦੇ ਐਕਸ (X) ਥ੍ਰੈਡਸ ਦਾ ਜਵਾਬ ਦਿੰਦੇ ਹੋਏ, ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ;

“మన దేశ చరిత్రలో హైదరాబాద్ విమోచన దినోత్సవం ఒక కీలక ఘట్టం. ఈ రోజు మనం హైదరాబాద్‌లో పరిఢవిల్లుతున్న ఐక్యతా స్ఫూర్తినీ, దేశ సమైక్యత కోసం చేసిన త్యాగాలను సగర్వంగా స్మరించుకుంటున్నాం. హైదరాబాద్‌ను విలీనం చేయడంలో ఆదర్శవంతమైన పాత్ర పోషించిన సర్దార్‌ పటేల్‌కు నివాళులు అర్పిద్దాం.ఈ దినోత్సవాన్ని, భారత ప్రభుత్వం హైదరాబాద్‌లో అత్యంత ఉత్సాహంగా నిర్వహించుకోవడం నాకు సంతోషంగా ఉంది.” 

******

 

ਡੀਐੱਸ/ਐੱਸਟੀ