Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

75 ਦਿਨਾਂ ਤੋਂ ਵੀ ਘੱਟ ਸਮਾਂ ਬਾਕੀ ਰਹਿ ਜਾਣ ‘ਤੇ, ਪ੍ਰਧਾਨ ਮੰਤਰੀ ਨੇ ਨਾਗਰਿਕਾਂ ਨੂੰ ਅੰਤਰਰਾਸ਼ਟਰੀ ਯੋਗ ਦਿਵਸ 2023 ਨੂੰ ਬੜੇ ਉਤਸ਼ਾਹ ਨਾਲ ਮਨਾਉਣ ਦੀ ਤਾਕੀਦ ਕੀਤੀ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਨਾਗਰਿਕਾਂ ਨੂੰ ਅੰਤਰਰਾਸ਼ਟਰੀ ਯੋਗ ਦਿਵਸ 2023 ਨੂੰ ਬੜੇ ਉਤਸ਼ਾਹ ਨਾਲ ਮਨਾਉਣ ਦੀ ਤਾਕੀਦ ਕੀਤੀ ਹੈ।

 

ਕੇਂਦਰੀ ਆਯੁਸ਼ ਮੰਤਰੀ, ਸ਼੍ਰੀ ਸਰਬਾਨੰਦ ਸੋਨੋਵਾਲ ਦੁਆਰਾ ਇੱਕ ਟਵੀਟ ਸਾਂਝਾ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਟਵੀਟ ਕੀਤਾ;

 

“ਅੰਤਰਰਾਸ਼ਟਰੀ ਯੋਗ ਦਿਵਸ 2023 ਲਈ 75 ਦਿਨਾਂ ਤੋਂ ਵੀ ਘੱਟ ਸਮਾਂ ਬਾਕੀ ਰਹਿਣ ‘ਤੇ, ਮੈਂ ਤੁਹਾਨੂੰ ਸਾਰਿਆਂ ਨੂੰ ਇਸ ਨੂੰ ਬਹੁਤ ਉਤਸ਼ਾਹ ਨਾਲ ਚਿੰਨ੍ਹਿਤ ਕਰਨ ਅਤੇ ਨਿਯਮਿਤ ਤੌਰ ‘ਤੇ ਯੋਗਾ ਅਭਿਆਸ ਕਰਨ ਦੀ ਤਾਕੀਦ ਕਰਾਂਗਾ।”

 

 ********

 

ਡੀਐੱਸ/ਟੀਐੱਸ