ਪ੍ਰਧਾਨ ਮੰਤਰੀ ਦਾ ਪ੍ਰੋਫ਼ਾਈਲ
ਸ਼੍ਰੀ ਨਰੇਂਦਰ ਮੋਦੀ ਨੇ 2024 ਦੀਆਂ ਸੰਸਦੀ ਚੋਣਾਂ ਵਿੱਚ ਇੱਕ ਹੋਰ ਨਿਰਣਾਇਕ ਜਿੱਤ ਤੋਂ ਬਾਅਦ, 9 ਜੂਨ 2024 ਨੂੰ ਤੀਸਰੀ ਵਾਰ ਭਾਰਤ ਦੇ ਪ੍ਰਧਾਨ ਮੰਤਰੀ ਦੇ ਰੂਪ ‘ਚ ਸਹੁੰ ਚੁੱਕੀ। ਇਸ ਜਿੱਤ ਨੇ ਸ਼੍ਰੀ ਮੋਦੀ ਦਾ ਲਗਾਤਾਰ ਤੀਸਰਾ ਕਾਰਜਕਾਲ ਸੁਨਿਸ਼ਚਿਤ ਕੀਤਾ, ਜਿਸ ਨਾਲ ਉਨ੍ਹਾਂ ਦੀ ਲੀਡਰਸ਼ਿਪ ਹੋਰ ਮਜ਼ਬੂਤ ਹੋਈ।
ਸੰਨ 2024 ਦੀਆਂ ਚੋਣਾਂ ਵਿੱਚ ਵੱਡੀ ਗਿਣਤੀ ‘ਚ ਵੋਟਰਾਂ ਨੇ ਸ਼੍ਰੀ ਮੋਦੀ ਦੀ ਲੀਡਰਸ਼ਿਪ ਅਤੇ ਦੇਸ਼ ਦੇ ਪ੍ਰਤੀ ਵਿਜ਼ਨ ਵਿੱਚ ਅਟੁੱਟ ਭਰੋਸਾ ਦਿਖਾਇਆ ਹੈ। ਉਨ੍ਹਾਂ ਦੀ ਮੁਹਿੰਮ ਆਰਥਿਕ ਵਿਕਾਸ, ਰਾਸ਼ਟਰੀ ਸੁਰੱਖਿਆ ਅਤੇ ਸਮਾਜਿਕ ਭਲਾਈ ਪ੍ਰੋਗਰਾਮਾਂ 'ਤੇ ਅਧਾਰਿਤ ਸੀ, ਜੋ ਲੋਕਾਂ ਨੂੰ ਵਿਆਪਕ ਤੌਰ 'ਤੇ ਪਸੰਦ ਆਈ।
ਸ਼੍ਰੀ ਮੋਦੀ ਦੇ ਤੀਸਰੇ ਕਾਰਜਕਾਲ ਵਿੱਚ ਉਨ੍ਹਾਂ ...
ਹੋਰ ਦੇਖੋ